ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਅਤੇ ਹਰਭਜਨ ਸਿੰਘ ਈਟੀੳ (Harbhajan Singh ETO) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। SYL ਦੇ ਮੁੱਦੇ ‘ਤੇ ਗਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਪਾਣੀ ਬਾਹਰੀ ਸੂਬੇ ਨੂੰ ਦੇਣ ਲਈ ਨਹੀਂ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈਟੀਓ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
