ਨਵੀਂ ਦਿੱਲੀ, 4 ਜਨਵਰੀ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਪਾਂਡਵ ਨਗਰ ਖੇਤਰ ਵਿਚ ਇਕ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨੂੰ ਲੈ ਕੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।
Related Posts
ਚਰਚਿਤ ਕਤਲ ਕੇਸ ਚ ਪ੍ਰੋਫੈਸਰ ਗਿ੍ਫਤਾਰ
ਚੰਡੀਗੜ੍ਹੀ 16 ਜੂਨ -ਸੱਤ ਸਾਲ ਦੇ ਅਰਸੇ ਬਾਅਦ ਸੀਬੀਆਈ ਨੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਦੇ ਕਤਲ ਕੇਸ…
ਨੌਕਰੀ ਦੇ ਬਦਲੇ ਜ਼ਮੀਨ ਘਪਲਾ ਮਾਮਲਾ : CBI ਦਲ ਰਾਬੜੀ ਦੇਵੀ ਦੇ ਘਰ ਪੁੱਜਿਆ
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦਾ ਇਕ ਦਲ ਨੌਕਰੀ ਦੇ ਬਦਲੇ ਜ਼ਮੀਨ ਦੇ ਘਪਲੇ ਮਾਮਲੇ ‘ਚ ਅੱਗੇ ਦੀ ਜਾਂਚ…
ਅਹਿਮ ਖ਼ਬਰ : ਚੋਣ ਜ਼ਾਬਤੇ ਤੋਂ ਪਹਿਲਾਂ ਹੀ ਜ਼ਿਲ੍ਹਾ ਮੈਜਿਸਟਰੇਟ ਨੇ ਦਿੱਤੇ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ
ਅੰਮ੍ਰਿਤਸਰ, 3 ਦਸੰਬਰ (ਦਲਜੀਤ ਸਿੰਘ)- ਵਿਧਾਨ ਸਭਾ ਚੋਣ 2022 ਦੀ ਤਾਰੀਖ਼ ਅਜੇ ਤੱਕ ਘੋਸ਼ਿਤ ਨਹੀਂ ਕੀਤੀ ਗਈ ਅਤੇ ਨਾ ਹੀ…