ਕੁਰੂਕਸ਼ੇਤਰ, 9 ਜਨਵਰੀ- ਕਾਂਗਰਸ ਸੰਸਦ ਮੈਂਬਰ ਜੋਤਿਮਣੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅੱਜ ਭਾਰਤ ਜੋੜੋ ਯਾਤਰਾ ਵਿਚ ਸਾਰੀਆਂ ਔਰਤਾਂ ਰਾਹੁਲ ਗਾਂਧੀ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣਗੀਆਂ। ਉਨ੍ਹਾਂ ਨੇ ਟਵਿਟਰ ’ਤੇ ਕਿਹਾ ਕਿ ਰਾਹੁਲ ਗਾਂਧੀ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਹਨ।
ਰਾਹੁਲ ਗਾਂਧੀ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ :ਜੋਤਿਮਣੀ
