ਚੰਡੀਗੜ੍ਹ,11 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਅੱਜ ਬਾਅਦ ਦੁਪਹਿਰ ਦੋ ਵਜੇ ਤਕ ਡਿਊਟੀਆਂ ਤੇ ਹਾਜ਼ਰ ਹੋ ਜਾਣ ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੀਸੀਐਸ ਅਧਿਕਾਰੀ ਪਿਛਲੇ ਤਿੰਨ ਦਿਨਾਂ ਤੋਂ ਇਤਫਾਕੀਆ ਛੁੱਟੀ ਤੇ ਹਨ
ਮੁੱਖ ਮੰਤਰੀ ਵੱਲੋਂ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ
