ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲੇ ਵਿਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਕਤ ਦੋਵਾਂ ਮਾਮਲਿਆਂ ਵਿਚ ਆਸ਼ੂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਕੀਤੀ ਗਈ ਸੀ, ਪਰ ਅਦਾਲਤ ਵਲੋਂ ਇਹ ਸੁਣਵਾਈ ਹੁਣ 3 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਆਸ਼ੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 3 ਫਰਵਰੀ ਤੱਕ ਮੁਲਤਵੀ
