ਨਵੀਂ ਦਿੱਲੀ, 14 ਜਨਵਰੀ- ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਜਿਨ੍ਹਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ, ਦੇ ਸਨਮਾਨ ਵਜੋਂ ਭਾਰਤ ਜੋੜੋ ਯਾਤਰਾ 24 ਘੰਟਿਆਂ ਲਈ ਮੁਅੱਤਲ ਕਰ ਦਿੱਤੀ ਗਈ ਹੈ। ਇਹ ਯਾਤਰਾ ਭਲਕੇ ਬਾਅਦ ਦੁਪਹਿਰ ਖ਼ਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ।
ਭਲਕੇ ਬਾਅਦ ਦੁਪਹਿਰ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ-ਜੈਰਾਮ ਰਮੇਸ਼
