14 ਜਨਵਰੀ- ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 4 ਲੋਕਾਂ ਨੂੰ ਲੈ ਕੇ ਦਿੱਲੀ ਤੋਂ ਕੁੱਲੂ-ਮਨਾਲੀ ਜਾ ਰਹੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਦਿੱਲੀ ਦੇ ਇਕ ਲੜਕੇ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਲਾਪਰਵਾਹੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਡਰਾਈਵਰ ਫ਼ਰਾਰ ਹੋ ਗਿਆ ਹੈ ਅਤੇ ਕਾਰ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ ਕਿਹਾ ਕਿ ਇਸ ਘਟਨਾ ਸੰਬੰਧੀ ਕੇਸ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Related Posts

ਪਹਿਲਗਾਮ ਹਮਲੇ ਦਾ IPL ‘ਤੇ ਅਸਰ! ਅੱਜ ਗਰਾਊਂਡ ‘ਤੇ ਨਹੀਂ ਹੋਵੇਗਾ…
ਸਪੋਰਟਸ ਡੈਸਕ- ਮੰਗਲਵਾਰ ਨੂੰ ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਵਲੋਂ ਮਾਰੇ ਗਏ ਬੇਕਸੂਰ ਭਾਰਤੀ ਨਾਗਰਿਕਾਂ ਦੇ ਸੋਗ ‘ਚ ਸਾਰਾ ਦੇਸ਼…

Dera Baba Nanak Bypolls : ਵੋਟਰਾਂ ‘ਚ ਭਾਰੀ ਉਤਸ਼ਾਹ
ਡੇਰਾ ਬਾਬਾ ਨਾਨਕ: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀ ਜ਼ਿਮਨੀ ਚੋਣ ਦੀਆਂ ਵੋਟਾਂ ਪੈਣੀਆਂ ਸਵੇਰੇ 7 ਵਜੇ…

ਸਾਇਨਾ ਨੇਹਵਾਲ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਖੇਡਿਆ ਬੈਡਮਿੰਟਨ
ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਦੇ ਬੈਡਮਿੰਟਨ ਕੋਰਟ ਵਿੱਚ ਅਨੁਭਵੀ ਸ਼ਟਲਰ ਅਤੇ ਰਾਸ਼ਟਰਮੰਡਲ ਖੇਡਾਂ ਦੀ…