ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟੀਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।
Related Posts
ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ, 25 ਜਨਵਰੀ-ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ| Post Views: 12
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਜਾਰੀ, ਵਿਦਿਆਰਥੀ ਵੈੱਬਸਾਈਟ ਤੋਂ ਕਰਨ ਚੈੱਕ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ (ਪੀਐੱਸਈਬੀ) ਨੇ ਵਧੀਕ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ…
ਭਾਰਤ ਨੇ ਵਧਾਇਆ ਸ਼ੇਖ ਹਸੀਨਾ ਦਾ ਵੀਜ਼ਾ, ਬੰਗਲਾਦੇਸ਼ ਦੇ ਟ੍ਰਿਬਿਊਨਲ ਨੇ ਹਸੀਨਾ ਖਿਲਾਫ਼ ਜਾਰੀ ਕੀਤਾ ਗ੍ਰਿਫ਼ਤਾਰੀ ਵਾਰੰਟ
ਨਵੀਂ ਦਿੱਲੀ : ਭਾਰਤ ਨੇ ਬੰਗਲਾਦੇਸ਼ ਦੀ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਵੀਜ਼ੇ ਦੀ ਮਿਆਦ ਵਧਾ ਦਿੱਤੀ ਹੈ।…