ਚੰਡੀਗੜ੍ਹ : ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਨਹੀਂ ਮਿਲੀ ਹੈ। ਦਰਅਸਲ ਦਲੇਰ ਮਹਿੰਦੀ ਨੇ ਪਾਸਪਾਰਟ ਰਿਨਿਊ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਵਿਚ ਪਾਰਪੋਰਟ ਅਥਾਰਟੀ ਨੂੰ ਪਾਰਟੀ ਨਹੀਂ ਬਣਾਇਆ ਗਿਆ ਹੈ ਇਸ ਲਈ ਇਹ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।
Related Posts
ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿਚ ਅਗਲੇ 24 ਘੰਟਿਆਂ…
ਭਾਰੀ ਮੀਂਹ ਕਾਰਨ ਉੱਤਰਾਖੰਡ ਵਿਚ ਹੁਣ ਤੱਕ 54 ਲੋਕਾਂ ਦੀ ਮੌਤ
ਦੇਹਰਾਦੂਨ, 21 ਅਕਤੂਬਰ (ਦਲਜੀਤ ਸਿੰਘ)- ਉੱਤਰਾਖੰਡ ਵਿਚ ਭਾਰੀ ਮੀਂਹ ਕਾਰਨ ਹੁਣ ਤੱਕ 54 ਲੋਕਾਂ ਦੀ ਮੌਤ ਹੋਈ ਹੈ | 19…
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਜਾਰੀ, ਵਿਦਿਆਰਥੀ ਵੈੱਬਸਾਈਟ ਤੋਂ ਕਰਨ ਚੈੱਕ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ (ਪੀਐੱਸਈਬੀ) ਨੇ ਵਧੀਕ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ…