ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ ‘ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ, ਡਾਕਟਰ ਜੋੜੇ-ਡਾਕਟਰ ਵਿਕਾਸ ਅਤੇ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ ਛੇ ਲੋਕਾਂ ਦੀ ਮੌਤ ਕਾਰਨ ਦੁਖੀ ਹਾਂ।
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ ‘ਚ ਅੱਗ ਲੱਗਣ ਨਾਲ ਹੋਈਆਂ ਮੌਤਾਂ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
