ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

Journalism is not only about money