ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ ਦੀ ਕੋਸ਼ਿਸ਼ ਕੀਤੀ।
Related Posts
ਅਕਾਲੀ ਦਲ ਵਲੋਂ ਚੋਣ ਮੈਦਾਨ ਛੱਡਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨਾ ਲੜਨ ਦੇ ਫ਼ੈਸਲੇ ਮਗਰੋਂ ਬੀਬੀ ਜਗੀਰ…
ਸੀ.ਐਲ.ਪੀ. ਮੀਟਿੰਗ ‘ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ ‘ਤੇ…
ਕੰਗਨਾ ਰਣੌਤ ਦੀ ਇਕ ਹੋਰ ਵਿਵਾਦਮਈ ਟਿੱਪਣੀ, ਕਿਹਾ: ਦੇਸ਼ ਦੇ ਪਿਤਾ ਨਹੀਂ, ਲਾਲ ਹੁੰਦੇ ਹਨ
ਚੰਡੀਗੜ੍ਹ, ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰੀ ਫਿਰ ਆਪਣੇ ਬਿਆਨ ਤੇ ਮੀਡੀਆ ਪੋਸਟ ਕਾਰਨ ਸੁਰਖੀਆਂ ਵਿਚ ਹੈ। ਉਨ੍ਹਾਂ…