ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੀਤੀ ਗਈ ਹੈ।
ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
