ਚੰਡੀਗੜ੍ਹ,ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ੀਰਾ ਦੀ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਚ ਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਖ਼ਲ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
