ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ ‘ਚ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕੀਤੀ ਜਾਵੇਗੀ।
ਬਜਟ ਤੋਂ ਬਾਅਦ ਬੋਲੇ ਪ੍ਰਧਾਨ ਮੰਤਰੀ ਮੋਦੀ, ‘ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ’
