ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
