ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਹੋਣ ਤੋਂ ਬਾਅਦ ਹੁਣ ਸਿੱਖ ਜਥੇਬੰਦੀ ਨੂੰ ਹਰਿਆਣਾ ਵਿਚਲੇ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦਾ ਪ੍ਰਬੰਧ ਛੱਡਣਾ ਪਵੇਗਾ। ਦੂਜੇ ਪਾਸੇ, ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹਰਿਆਣਾ ਕਮੇਟੀ ਦੇ ਵੱਖ-ਵੱਖ ਧੜਿਆਂ ਦੇ ਸਿੱਖ ਆਗੂਆਂ ਨੇ ਵੀ ਕਮਰਕੱਸੇ ਸ਼ੁਰੂ ਕਰ ਦਿੱਤੇ ਹਨ। ਹਰਿਆਣਾ ਵਿੱਚ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਸਿੱਧੇ ਅਤੇ ਅਸਿੱਧੇ ਪ੍ਰਬੰਧ ਹੇਠ ਲਗਪਗ 50 ਤੋਂ ਵੱਧ ਗੁਰਦੁਆਰੇ ਹਨ। ਇਨ੍ਹਾਂ ਵਿਚੋਂ 8 ਗੁਰਦੁਆਰੇ ਸੈਕਸ਼ਨ 85 ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਹਨ ਜਿਨ੍ਹਾਂ ਵਿੱਚੋਂ ਇੱਕ ਗੁਰਦੁਆਰੇ ਦਾ ਪ੍ਰਬੰਧ ਇਸ ਵੇਲੇ ਹਰਿਆਣਾ ਕਮੇਟੀ ਕੋਲ ਅਤੇ ਬਾਕੀ ਸੱਤ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ।
Related Posts
Map Showing Casinos In Usa By Stat
Map Showing Casinos In Usa By State “Top Largest Casinos In America June 2024 Content Northern Mission Resort & Casino…
ਪਾਕਿਸਤਾਨ ਧਮਾਕੇ ਵਿੱਚ 55 ਮਰੇ,ਸੌ ਤੋਂ ਵੱਧ ਜ਼ਖ਼ਮੀ
ਚੰਡੀਗੜ੍ਹ,4 ਮਾਰਚ : ਪਿਸ਼ਾਵਰ ਦੀ ਮਸਜਿਦ ਵਿੱਚ ਜੁਮੇ ਦੀ ਨਮਾਜ਼ ਵਾਲੇ ਦਿਨ ਅੱਜ ਜ਼ਬਰਦਸਤ ਧਮਾਕਾ ਹੋਇਆ ਜਿਸ ਵਿੱਚ 55ਵਿਆਕਤੀ ਮਰ…
ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਜ ਸਿਵਲ ਹਸਪਤਾਲ ਤਪਾ ਦਾ ਦੌਰਾ
ਤਪਾ ਮੰਡੀ, 12 ਮਾਰਚ (ਪ੍ਰਵੀਨ ਗਰਗ)- ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਲਕਾ ਭਦੌੜ ਦੇ ਵਿਧਾਇਕ ਲਾਭ…