ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਬਜਟ 2023-24 ਵਿਚ ਘੱਟ ਗਿਣਤੀਆਂ ਨਾਲ ਵਿਤਕਰੇ ਅਤੇ ਮੌਲਾਨਾ ਅਬਦੁੱਲ ਕਲਾਮ ਸਕਾਲਰਸ਼ਿਪ ਨੂੰ ਰੱਦ ਕਰਨ ਦੇ ਵਿਰੋਧ ਵਿਚ ਦੱਖਣੀ ਰਾਜਾਂ ਦੇ ਵਿਰੋਧੀ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਦੱਖਣੀ ਰਾਜਾਂ ਦੇ ਵਿਰੋਧੀ ਸੰਸਦ ਮੈਂਬਰਾਂ ਵਲੋਂ ਬਜਟ ਵਿਰੁੱਧ ਰੋਸ ਪ੍ਰਦਰਸ਼ਨ
