ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।
Related Posts
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨੂੰ ਮਿਲ ਵੰਡਾਇਆ ਦੁੱਖ
ਮਾਨਸਾ- ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ…
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ…
ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ‘ਚ ਡੇਰੇ, ਜੀ-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ
ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਡੇਰੇ ਲਾਏ ਹੋਏ ਹਨ।…