ਟੋਕੀਓ 31 ਜੁਲਾਈ ਜੁਲਾਈ (ਦਲਜੀਤ ਸਿੰਘ)- ਟੋਕੀਓ ਉਲੰਪਿਕ ਵਿਚ ਸ਼ੁਰੂਆਤੀ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਮਹਿਲਾ ਹਾਕੀ ਖਿਡਾਰਨ ਵੰਦਨਾ ਕਟਾਰੀਆ ਦੀ ਹੈਟ੍ਰਿੱਕ ਦੀ ਬਦੌਲਤ ਦੱਖਣੀ ਅਫ਼ਰੀਕਾ ਮਹਿਲਾ ਹਾਕੀ ਟੀਮ ਨੂੰ 3 ਗੋਲਾਂ ਦੇ ਮੁਕਾਬਲੇ 4 ਗੋਲਾਂ ਨਾਲ ਹਰਾ ਕੇ ਉਲੰਪਿਕ ਵਿਚ ਕਵਾਟਰ ਫਾਈਨਲ ‘ਚ ਪੁੱਜਣ ਦੀ ਆਸ ਨੂੰ ਬਰਕਰਾਰ ਰੱਖਿਆ।
ਮਹਿਲਾ ਹਾਕੀ ਵਿਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 4-3 ਗੋਲਾਂ ਦੇ ਫ਼ਰਕ ਨਾਲ ਹਰਾਇਆ
