ਸੁਲਤਾਨਪੁਰ ਲੋਧੀ, 31 ਜੁਲਾਈ (ਦਲਜੀਤ ਸਿੰਘ)- ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਚਰਨ ਸਿੰਘ ਜੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ । ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵੱਖ – ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸੰਸਥਾ ਦੇ ਆਗੂਆਂ ਨੇ ਸ਼ਹੀਦ ਦੇ ਬੁੱਤ ‘ਤੇ ਹਾਰ ਪਾਕੇ ਸ਼ਰਧਾ ਦੇ ਫੁੱਲ ਭੇਟ ਕੀਤੇ ।
ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸੰਸਥਾ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
