ਸ਼ਿਮਲਾ- ਹਿਮਾਚਲ ਪ੍ਰਦੇਸ਼ ਅਤੇ ਗੋਆ ਆਪਸੀ ਸਹਿਯੋਗ ਨਾਲ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਸਹਿਯੋਗ ਕਰਨਗੇ। ਦੋਹਾਂ ਰਾਜ ਵਿਦੇਸ਼ੀ ਅਤੇ ਘਰੇਲੂ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਵਿਸ਼ੇਸ਼ ਪੈਕੇਜ ਤਿਆਰ ਕਰਨਗੇ। ਬਿਆਨ ‘ਚ ਕਿਹਾ ਗਿਆ ਹੈ ਕਿ ਪੱਛਮੀ ਰਾਜ ‘ਚ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉਨ੍ਹਾਂ ਦੇ ਗੋਆ ਹਮਰੁਤਬਾ ਪ੍ਰਮੋਦ ਸਾਵੰਤ ਵਿਚਾਲੇ ਹੋਈ ਬੈਠਕ ‘ਚ ਇਸ ਪ੍ਰਸਤਾਵ ‘ਤੇ ਚਰਚਾ ਕੀਤੀ ਗਈ।
Related Posts
ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ
ਅੰਮ੍ਰਿਤਸਰ, 26 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ…
ਤਿਉਹਾਰਾਂ ਦੌਰਾਨ ਰਹੋ ਸੁਚੇਤ, ਕੁਝ ਵੀ ਸ਼ੱਕੀ ਜਾਂ ਲਾਵਾਰਿਸ ਵਸਤੂ ਦਾ ਪਤਾ ਲੱਗਣ ’ਤੇ 112 ਜਾਂ 181 ਹੈਲਪਲਾਈਨ ਨੰਬਰ ’ਤੇ ਸੂਚਨਾ ਦਿਓ: ਡੀਜੀਪੀ ਸਹੋਤਾ
ਚੰਡੀਗੜ, 2 ਅਕਤੂਬਰ (ਦਲਜੀਤ ਸਿੰਘ)- ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਪੰਜਾਬ ਦੇ…
ਮੱਧ ਪ੍ਰਦੇਸ਼ ’ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚਿਆ ਪਾਇਲਟ
ਭਿੰਡ/ਗਵਾਲੀਅਰ, 21 ਅਕਤੂਬਰ (ਦਲਜੀਤ ਸਿੰਘ)- ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਨੂੰ ਭਾਰਤੀ ਹਵਾਈ ਫ਼ੌਜ ਦਾ…