ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਅਦਾਲਤ ਵਲੋਂ 16 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹਾਲ ਦੀ ਘੜੀ ਆਸ਼ੂ ਨੂੰ ਅਦਾਲਤ ਵਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 16 ਫਰਵਰੀ ਤੱਕ ਮੁਲਤਵੀ
