ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਹਾਈਕੋਰਟ ‘ਚ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 6 ਮਹੀਨੇ ਪਹਿਲਾਂ ਹਟਾ ਦਿੱਤਾ ਸੀ ਤੇ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਨੌਤੀ ਦਿੱਤੀ ਸੀ।
ਮਨੀਸ਼ਾ ਗੁਲਾਟੀ ਬਣੇ ਰਹਿਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ
