ਨਵੀਂ ਦਿੱਲੀ, 23 ਫਰਵਰੀ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਖਾਲਿਸਤਾਨੀ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੱਤਾ ਹੈ। ਐੱਨ.ਆਈ.ਏ. ਨੇ ਖਾਲਿਸਤਾਨੀ ਅਤੇ ਗੈਂਗਸਟਰ ਨੈੱਟਵਰਕ ਦਾ ਕੀਤਾ ਪਰਦਾਫਾਸ਼। ਐੱਨ.ਆਈ.ਏ. ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਲਈ ਕੰਮ ਕਰ ਰਹੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਨ.ਆਈ.ਏ. ਹੁਣ ਇਸ ਮਾਮਲੇ ’ਚ ਅਗਲੀ ਕਾਰਵਾਈ ਕਰ ਰਹੀ ਹੈ।
ਐੱਨ.ਆਈ.ਏ. ਦੇ ਅੱਠ ਸੂਬਿਆਂ ’ਚ ਛਾਪੇ, ਬਿਸ਼ਨੋਈ ਗੈਂਗ ਦੇ 6 ਮੁਲਜ਼ਮ ਗ੍ਰਿਫ਼ਤਾਰ
