ਨੂਰਪੁਰ ਬੇਦੀ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਅੱਜ ਬਾਰ੍ਹਵੀਂ ਜਮਾਤ ਦੀ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ ਹੁਣ ਕਦੋਂ ਲਈ ਜਾਵੇਗੀ ਇਸ ਬਾਰੇ ਵਿਭਾਗ ਵਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦੀ ਹੋਣ ਵਾਲੀ ਪ੍ਰੀਖਿਆ ਮੁਲਤਵੀ
