ਅਜਨਾਲਾ, 2 ਅਗਸਤ (ਦਲਜੀਤ ਸਿੰਘ)- ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ ‘ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਇਨ੍ਹਾਂ ਦੇ ਤੀਸਰੇ ਸਾਥੀ ਗੁਰਲਾਲ ਸਿੰਘ ਨੂੰ ਜੁਡੀਸ਼ੀਅਲ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਹੈ।
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
