ਚੰਡੀਗੜ੍ਹ, 13 ਮਾਰਚ : ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ।ਟਿਕਟ ਮਰਹੂਮ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਦੇਣ ਦਾ ਐਲਾਨ ਕੀਤਾ ਹੈ।
ਇਹ ਐਲਾਨ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਖੜਗੇ ਨੇ ਕੀਤਾ ਹੈ।
ਕਾਂਗਰਸ ਵਲੋਂ ਜਲੰਧਰ ਲੋਕ ਸੀਟ ਲਈ ਉਮੀਦਵਾਰ ਦਾ ਐਲਾਨ
