ਚੰਡੀਗੜ੍ਹ, 3 ਅਗਸਤ (ਦਲਜੀਤ ਸਿੰਘ)- ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ ।
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
