ਨਵੀਂ ਦਿੱਲੀ, 3 ਅਗਸਤ (ਦਲਜੀਤ ਸਿੰਘ)- ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਿਸਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਸਨਮਾਨਿਤ ਕੀਤਾ ਹੈ ।
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
