ਜਲੰਧਰ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੇ ਸੁਆਗਤ ਵਿਚ ਟਵੀਟ ਕਰਕੇ ਵੱਡੀ ਗੱਲ ਆਖੀ ਹੈ। ਸ. ਨਵਜੋਤ ਸਿੰਘ ਜੀ ਨੂੰ ਨਿੱਘੀ ਜੀ ਆਇਆ ਨੂੰ। ਜਲਦ ਮਿਲਣ ਦੀ ਆਸ ਕਰਦੇ ਹਾਂ, ਉਮੀਦ ਹੈ ਕਿ ਤੁਸੀਂ ਜਲਦੀ ਹੀ ਪੰਜਾਬੀਆਂ ਦੀ ਸੇਵਾ ਵਿਚ ਹਾਜ਼ਰ ਹੋਵੋਗੇ।
ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਰਾਜਾ ਵੜਿੰਗ ਨੇ ਕੀਤਾ ਟਵੀਟ
