ਗਲੇਨ ਐਲਨ/ਅਮਰੀਕਾ – ਅਮਰੀਕਾ ਦੇ ਦੱਖਣ-ਪੂਰਬੀ ਮਿਸੌਰੀ ਵਿਚ ਬੁੱਧਵਾਰ ਤੜਕੇ ਆਏ ਭਿਆਨਕ ਤੂਫਾਨ ਨਾਲ 5 ਲੋਕਾਂ ਦੀ ਮੌਤ ਹੋ ਗਈ। ਪਿਛਲੇ 2 ਹਫ਼ਤਿਆਂ ਵਿੱਚ ਇਹ ਤੀਜਾ ਸਭ ਤੋਂ ਘਾਤਕ ਤੂਫ਼ਾਨ ਸੀ। ਮੌਸਮ ਵਿਗਿਆਨੀਆਂ ਨੇ ਖ਼ਰਾਬ ਮੌਸਮ ਬਾਰੇ ਚੇਤਾਵਨੀ ਦਿੱਤੀ ਹੈ, ਕਿਉਂਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਥੇ ਕਈ ਭਿਆਨਕ ਤੂਫਾਨ ਆ ਚੁੱਕੇ ਹਨ।
ਅਮਰੀਕਾ: ਮਿਸੌਰੀ ‘ਚ ਤੂਫ਼ਾਨ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ
