ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵਲੋਂ ਦਿੱਲੀ ਪੁਲਸ ਨਾਲ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੱਡੀ ਖ਼ਬਰ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ
