ਚੰਡੀਗੜ੍ਹ, 12 ਅਪ੍ਰੈਲ-ਪੰਜਾਬ ਵਿਜੀਲੈਂਸ ਟੀਮ ਦੀ ਕਾਂਗਰਸੀ ਮੰਤਰੀਆਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਹੁਣ ਵਿਜੀਲੈਂਸ ਟੀਮ ਦੇ ਰਾਡਾਰ ‘ਤੇ ਕਾਂਗਰਸ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਅੱਜ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ ਪਰ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ‘ਚ ਸ਼ਾਮਿਲ ਹੋਣ
ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਵਿਜੀਲੈਂਸ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ 20 ਅਪ੍ਰੈਲ ਨੂੰ ਕੀਤੀ ਜਾਵੇਗੀ ਪੁੱਛਗਿੱਛ
