ਟੋਕੀਓ, 4 ਅਗਸਤ (ਦਲਜੀਤ ਸਿੰਘ)- ਪਹਿਲਵਾਨ ਰਵੀ ਕੁਮਾਰ ਦਹੀਆ ਕੁਸ਼ਤੀ ਮੁਕਾਬਲੇ (57 ਕਿੱਲੋਗਰਾਮ ਫ੍ਰੀਸਟਾਈਲ ਸੈਮੀਫਾਈਨਲ) ਵਿਚ ਜਿੱਤ ਗਏ ਹਨ ਅਤੇ ਫਾਈਨਲ ਵਿਚ ਪਹੁੰਚ ਗਏ ਹਨ | ਰਵੀ ਕੁਮਾਰ ਦਹੀਆ ਨੇ ਕਜ਼ਾਕਿਸਤਾਨ ਦੇ ਨੂਰੀਸਲਾਮ ਸਨਾਯੇਵ ਨੂੰ ਹਰਾਇਆ ਹੈ ਅਤੇ ਇਕ ਹੋਰ ਮੈਡਲ ਪੱਕਾ ਕਰ ਦਿੱਤਾ ਹੈ |
ਟੋਕੀਓ ਓਲੰਪਿਕ: ਭਾਰਤ ਦਾ ਇਕ ਹੋਰ ਮੈਡਲ ਪੱਕਾ, ਫਾਈਨਲ ’ਚ ਪਹੁੰਚੇ ਪਹਿਲਵਾਨ ਰਵੀ ਦਹੀਆ
