ਰਾਜਾਸਾਂਸੀ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਬਿ੍ਰਟਿਸ਼ ਨਾਗਰਿਕ ਹੈ, ਅੱਜ ਵਾਪਸ ਪਰਤਨ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੀ, ਜਿੱਥੇ ਕਿ ਅਧਿਕਾਰੀਆਂ ਵਲੋਂ ਉਸ ਨੂੰ ਰੋਕ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਪੁੱਜੀ ਹਵਾਈ ਅੱਡੇ
