ਪਟਿਆਲਾ: ਬਾਲੀਵੁੱਡ ਸਟਾਰ ਸੁਨੀਲ ਸ਼ੈਟੀ ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ। ਵੀਰਵਾਰ ਸਵੇਰੇ ਕਰੀਬ 6 ਵਜੇ ਸੁਨੀਲ ਸ਼ੈਟੀ ਨੇ ਮੰਦਰ ਪੁੱਜ ਕੇ ਮਾਤਾ ਰਾਣੀ ਦੇ ਦਰਬਾਰ ‘ਚ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ।
ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ ਬਾਲੀਵੁੱਡ ਸਟਾਰ ਸੁਨੀਲ ਸ਼ੈਟੀ

Journalism is not only about money