Homeਤਾਲਿਬਾਨ ਨੇ ਅਫ਼ਗ਼ਾਨਿਸਤਾਨ ਵਿਚ ਗੁਰਦੁਆਰਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਇਆ ਤਾਲਿਬਾਨ ਨੇ ਅਫ਼ਗ਼ਾਨਿਸਤਾਨ ਵਿਚ ਗੁਰਦੁਆਰਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਇਆ August 6, 2021August 6, 2021Deep Thind ਪੇਟਕੀਆ, 6 ਅਗਸਤ (ਦਲਜੀਤ ਸਿੰਘ)- ਤਾਲਿਬਾਨ ਦੇ ਵਲੋਂ ਅਫ਼ਗ਼ਾਨਿਸਤਾਨ ਦੇ ਪੇਟਕੀਆ ਸੂਬੇ ਦੇ ਚਮਕਨੀ ਇਲਾਕੇ ਵਿਚੋਂ ਗੁਰਦੁਆਰਾ ਥਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਇਆ ਗਿਆ ਹੈ | Post Views: 26
ਨਵਜੋਤ ਸਿੱਧੂ ਨੇ ਕਿਹਾ- 60 ਵਿਧਾਇਕ ਹੋਣਗੇ ਤਾਂ ਹੀ ਚੁਣਿਆ ਜਾਵੇਗਾ CM Face ਅੰਮ੍ਰਿਤਸਰ, 5 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਪਾਰਟੀ ਦੇ ਸੂਬਾ…
ਚੰਡੀਗੜ੍ਹ ਨੂੰ ਲੈ ਕੇ ਦਿੱਤੇ ਬਿਆਨ 20 ਤੱਕ ਵਾਪਸ ਲੈਣ ਮੁੱਖ ਮੰਤਰੀ – ਅਕਾਲੀ ਦਲ ਦੀ ਚਿਤਾਵਨੀ ਚੰਡੀਗੜ੍ਹ, 12 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਬਾਰੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ…
ਅੰਮ੍ਰਿਤਸਰ ’ਚ ਹੋਈ ਬਰਸਾਤ ਨੇ ਮੌਸਮ ਕੀਤਾ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ ਅੰਮ੍ਰਿਤਸਰ- ਗੁਰੂ ਨਗਰੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾ ਗਰਮੀ ਪੈਣ ਕਾਰਨ ਹੁਮਸ ਹੋਈ ਪਈ ਸੀ। ਗਰਮੀ ਭਰੇ ਇਸ ਮਾਹੌਲ…