ਚੰਡੀਗੜ੍ਹ, 22 ਮਈ- ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਪੁੱਜੇ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਨਾਲ ਕੀਤਾ ਦੁੱਖ ਸਾਂਝਾ
