ਜਲੰਧਰ- ਭਾਰਤੀ ਜਨਤਾ ਪਾਰਟੀ ਹੁਣ ਤੱਕ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਤਿੰਨ ਵਾਰ ਮੁਹਿੰਮ ਚਲਾਉਣ ਦੀ ਯੋਜਨਾ ਬਣਾ ਚੁੱਕੀ ਹੈ ਪਰ ਪਾਰਟੀ ਦੀ ਇਹ ਯੋਜਨਾ ਠੰਡੇ ਬਸਤੇ ਵਿਚ ਪਾਈ ਜਾਂਦੀ ਰਹੀ ਹੈ। ਇਕ ਵਾਰ ਫਿਰ ਭਾਜਪਾ ਪੰਜਾਬ ’ਚ ਇਸ ਮਾਮਲੇ ’ਤੇ ਤਿਆਰੀ ਕਰ ਰਹੀ ਸੀ ਪਰ ਹੁਣ ਖ਼ਬਰ ਆਈ ਹੈ ਕਿ ਨਸ਼ਿਆਂ ਖ਼ਿਲਾਫ਼ ਭਾਜਪਾ ਦੀ ਇਹ ਚੌਥੀ ਯਾਤਰਾ ਵੀ ਰੱਦ ਕਰ ਦਿੱਤੀ ਗਈ ਹੈ।
ਮੁੜ ਠੰਡੇ ਬਸਤੇ ‘ਚ ਪਈ ਪੰਜਾਬ ਨੂੰ ਲੈ ਕੇ ਭਾਜਪਾ ਦੀ ਇਹ ਯੋਜਨਾ, ਸ਼ੁਰੂ ਹੋਈ ਨਵੀਂ ਚਰਚਾ
