ਚੰਡੀਗੜ੍ਹ/ਲੁਧਿਆਣਾ- ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਮੁਤਾਬਕ 1 ਜੂਨ ਤੋਂ 2 ਜੁਲਾਈ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਬੰਦ ਰਹਿਣਗੇ।
ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
