ਚੰਡੀਗੜ੍ਹ – : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 38 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਫ਼ਸਰਾਂ ਨੂੰ ਤਬਦੀਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਪੰਜਾਬ ਸਰਕਾਰ ਵੱਲੋਂ 4 IAS ਤੇ 34 PCS ਅਧਿਕਾਰੀਆਂ ਦਾ ਤਬਾਦਲਾ
