ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਜੌਨਸਨ ਐਂਡ ਜੌਨਸਨ ਕੋਵਿਡ 19 ਟੀਕੇ ਦੀ ਸਿੰਗਲ-ਡੋਜ਼ ਭਾਰਤ ਵਿਚ ਐਮਰਜੈਂਸੀ ਵਰਤੋਂ ਲਈ ਵਰਤੀ ਜਾ ਸਕਦੀ ਹੈ | ਇਸ ਦੀ ਮਨਜ਼ੂਰੀ ਦਿੱਤੀ ਗਈ ਹੈ |
ਜੌਨਸਨ ਐਂਡ ਜੌਨਸਨ ਕੋਵਿਡ 19 ਟੀਕੇ ਦੀ ਸਿੰਗਲ-ਡੋਜ਼ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ
