ਮੁੰਬਈ, 7 ਅਗਸਤ (ਦਲਜੀਤ ਸਿੰਘ)- ਅਦਾਕਾਰ ਯੋ. ਯੋ. ਹਨੀ ਸਿੰਘ (ਹਿਰਦੇਸ਼ ਸਿੰਘ) ਨੇ ਇਕ ਬਿਆਨ ਜਾਰੀ ਕਰ ਕੇ ਆਪਣੀ ਪਤਨੀ ਵਲੋਂ ਲਗਾਏ ਦੋਸ਼ਾਂ ਨੂੰ ਖ਼ਾਰਜ ਕੀਤਾ ਅਤੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਦੱਸਿਆ | ਅਦਾਕਾਰ ਨੇ ਬੇਨਤੀ ਕੀਤੀ ਹੈ ਕਿ ਕਿ ਜਦੋਂ ਤੱਕ ਕੇਸ ਚੱਲ ਰਿਹਾ ਹੈ ਉਦੋਂ ਤੱਕ ਉਸ ਬਾਰੇ ਅਤੇ ਉਸ ਦੇ ਪਰਿਵਾਰ ਬਾਰੇ ਕੋਈ ਸਿੱਟਾ ਨਾ ਕੱਢਿਆ ਜਾਵੇ।
ਅਦਾਕਾਰ ਹਨੀ ਸਿੰਘ ਨੇ ਪਤਨੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਦੱਸਿਆ ਝੂਠਾ
