ਚੰਡੀਗੜ੍ਹ : ਪੰਜਾਬ ਸਰਕਾਰ ਨੇ 22 ਜੇਲ੍ਹ ਸੁਪਰਡੈਂਟ ਅਤੇ ਵਿਭਾਗ ਨਾਲ ਸਬੰਧਤ ਹੋਰ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਬਦਲ ਦਿੱਤੇ ਹਨ। ਇਸ ਦਾ ਮੁੱਖ ਕਾਰਨ ਜੇਲ੍ਹਾਂ ‘ਚ ਬੰਦ ਕੈਦੀਆਂ ਤੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਮਿਲਣਾ ਮੰਨਿਆ ਜਾ ਰਿਹਾ ਹੈ।
ਪੰਜਾਬ ‘ਚ 22 ਜੇਲ੍ਹ ਸੁਪਰਡੈਂਟਾਂ ਦੇ ਤਬਾਦਲੇ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ
