ਚੰਡੀਗੜ੍ਹ : ਅੱਜ ਪੂਰੇ ਦੇਸ਼ ‘ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ‘ਚ ਯੋਗਦਾਨ ਪਾਉਣ ਵਾਲੇ ਮਹਾਨ ਯੋਧਿਆਂ ਨੂੰ ਨਮਨ ਕਰਦਿਆਂ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਜਾਇਜ਼ਾ ਲਿਆ। ਉੱਥੇ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਅਹਿਮ ਐਲਾਨ ਕੀਤੇ।
ਪੰਜਾਬ ‘ਚ CM ਮਾਨ ਸਣੇ ਜਾਣੋ ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ
