ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕੇਸਾਂ ਵਿਚ 20 ਫ਼ੀਸਦੀ ਤੋਂ ਵੱਧ ਕਮੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 28,204 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 373 ਲੋਕਾਂ ਦੀ ਮੌਤ ਹੋਈ ਹੈ।
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕੇਸਾਂ ‘ਚ ਆਈ 20 ਫ਼ੀਸਦੀ ਗਿਰਾਵਟ
