ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ‘ਚ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐੱਫ਼. ਆਈ. ਆਰ. ਕੋਰੋਨਾ ਦੇ ਸਮੇਂ ਦੌਰਾਨ ਦਰਜ ਕੀਤੀ ਗਈ ਸੀ। ਇਹ ਐੱਫ਼. ਆਈ. ਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ, ਕਿਉਂਕਿ ਸੁਖਬੀਰ ਬਾਦਲ ਵੱਲੋਂ ਕੋਰੋਨਾ ‘ਚ ਮਾਈਨਿੰਗ ਸਾਈਟ ‘ਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਹਾਈਕੋਰਟ ਨੇ ਅੰਮ੍ਰਿਤਸਰ ਦੇ ਬਿਆਸ ‘ਚ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।
Related Posts
ਪਟਿਆਲਾ ਘਟਨਾਕ੍ਰਮ : ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
ਬੁਢਲਾਡਾ, 29 ਅਪ੍ਰੈਲ (ਬਿਊਰੋ)- ਅੱਜ ਪਟਿਆਲਾ ਵਿਖੇ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ…
ਨਗਰ ਨਿਗਮ ਦੀ ਵੱਡੀ ਕਾਰਵਾਈ, Nestle ਨੂੰ 1.25 ਕਰੋੜ ਰੁਪਏ ਦਾ ਕੀਤਾ ਨੋਟਿਸ ਜਾਰੀ
ਮੋਗਾ। ਨਗਰ ਨਿਗਮ ਮੋਗਾ ਨੇ ਨੈਸਲੇ ਕੰਪਨੀ ਨੂੰ 1 ਕਰੋੜ 16 ਲੱਖ 18 ਹਜ਼ਾਰ ਰੁਪਏ ਅਦਾ ਕਰਨ ਦਾ ਨੋਟਿਸ ਜਾਰੀ…
ਜਲੰਧਰ ‘ਚ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨਾਲ ਹੋਈ ਧੱਕਾ-ਮੁੱਕੀ
ਜਲੰਧਰ, 25 ਨਵੰਬਰ (ਦਲਜੀਤ ਸਿੰਘ)- ਟੈਟ ਪਾਸ ਬੇਰੋਜ਼ਗਾਰ ਬੀ. ਐੱਡ. ਅਧਿਆਪਕਾਂ ਵੱਲੋਂ ਅੱਜ ਫਿਰ ਤੋਂ ਇਕ ਵਾਰ ਸਿੱਖਿਆ ਮੰਤਰੀ ਪਰਗਟ…