ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਤੁਰੰਤ ਰੱਦ ਕਰਨ ਲਈ ਕਿਹਾ, ਜਿਸ ਕਾਰਨ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਵਿਚ ਭਾਰੀ ਰੋਸ ਹੈ ।
ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਲਈ ਕਿਹਾ
