ਮੋਹਾਲੀ ‘ਚ ‘ਪੰਜਾਬ ਟੂਰਿਜ਼ਮ ਸਮਿੱਟ’ ਦਾ ਆਗਾਜ਼, ਸਟੇਜ ‘ਤੇ ਪੁੱਜੇ CM ਭਗਵੰਤ ਮਾਨ


ਮੋਹਾਲੀ : ਪੰਜਾਬ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਮੋਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ‘ਪੰਜਾਬ ਟੂਰਿਜ਼ਮ ਸਮਿੱਟ’ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।

‘ਪੰਜਾਬ ਟੂਰਿਜ਼ਮ ਸਮਿੱਟ’ ਨੂੰ ਲੈ ਕੇ ਦੇਸ਼ ਦੀ ਸੈਰ-ਸਪਾਟਾ ਸਨਅਤ ‘ਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿੱਚ ਵੱਡੇ ਪੱਧਰ ‘ਤੇ ਆਰਥਿਕ ਲਾਭ ਹੋਵੇਗਾ। ਸਮਿਟ ਵਿੱਚ ਸੈਰ-ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ।

ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰੱਕਤ ਕਰਨਗੀਆਂ।

Leave a Reply

Your email address will not be published. Required fields are marked *